Shaheed Bilas Sant Jarnail Singh

In Stock

  • $7.49


Tags: books, punjabi, sant jarnail singh, shaeed

Shaheed Bilas Sant Jarnail Singh ਸ਼ਹੀਦ ਬਿਲਾਸ ਸੰਤ ਜਰਨੈਲ ਸਿੰਘ Book By: Gurtej Singh, Prof. Swaranjeet Singh

1947 ਵਿਚ ਅੰਗਰੇਜ਼ੀ ਸਾਮਰਾਜ ਕੋਲੋਂ ਮੁਕਤੀ ਹਾਸਲ ਕਰਨ ਤੋਂ ਬਾਅਦ ਬਹੁਗਿਣਤੀ ਫਿਰਕੇ ਵੱਲੋਂ ਛੋਟੀਆਂ ਕੌਮਾਂ ਉੱਤੇ ਗ਼ਲਬਾ ਪਾਉਣ ਦਾ ਅਭਿਯਾਨ ਆਰੰਭਿਆ ਗਿਆ । 6 ਜੂਨ 1984 ਨੂੰ ਇਹ ‘ਪਿਰਮ ਪਿਆਲਾ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਨੂੰ ਵਰਤਾਇਆ ਗਿਆ । ਉਨ੍ਹਾਂ ਦੀ ਸ਼ਹੀਦੀ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਭਾਰਨ ਦੀ ਜਿਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਸੀ , ਉਹ ਏਸ ਨੂੰ ਨਿਭਾਉਣ ਤੋਂ ਬਚਣ ਲਈ ਸੰਤਾਂ ਦੀ ਸ਼ਹੀਦੀ ਤੋਂ ਹੀ ਮੁਨਕਰ ਹੋ ਗਏ । ਹਾਲਾਂਕਿ ਸੰਤ ਜੀ ਸ਼ਹੀਦੀ ਦੇਣ ਵਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਸਲੀ ਜਥੇਦਾਰ ਸਨ, ਉਨ੍ਹਾਂ ਦੀ ਅੰਤਮ ਅਰਦਾਸ ਵੀ ਸ੍ਰੀ ਤਖ਼ਤ ਸਾਹਿਬ ਉੱਤੇ ਨਾ ਹੋ ਸਕੀ, ਨਾ ਰਵਾਇਤੀ ਸ਼ਰਧਾਂਜਲੀ ਸਮਾਗਮ ਹੋਇਆ । ਲਾਸਾਨੀ ਸ਼ਹੀਦੀ ਨੂੰ ਸ਼ਰਧਾਂਜਲੀ ਦੇਣ ਲਈ, ਉਨ੍ਹਾਂ ਦੀ ਸ਼ਹੀਦੀ ਦੇ ਕੇ ਉਭਾਰੇ ਮੁੱਦਿਆਂ ਉੱਤੇ ਧਿਆਨ ਕੇਂਦ੍ਰਿਤ ਕਰਨ ਲਈ ਅਤੇ ਕੌਮ ਨੂੰ ਉਨ੍ਹਾਂ ਦੀਆਂ ਅੰਤਮ ਰਸਮਾਂ ਸੰਪੰਨ ਕਰਨ ਦੀ ਪ੍ਰੇਰਣਾ ਦੇਣ ਲਈ ਇਹ ਕਿਤਾਬ ਲਿਖੀ ਗਈ ਹੈ । ਉਮੀਦ ਹੈ ਕਿ ਕੌਮ ਦਾ ਉੱਜਲਾ ਭਵਿੱਖ ਸਿਰਜਣ ਦੇ ਚਾਹਵਾਨਾਂ ਲਈ ਇਹ ਮਦਦਗਾਰ ਸਾਬਤ ਹੋ ਸਕੇਗੀ ।

This book contains many chapters which have been gracefully written in Punjabi.

The physical appearance of this book is unique with an eye-catching graphic image.

The Quality of paper used to print this book is premium, which ensures a rich and satisfying reading experience.

 

SPECIFICATION

Author:             

Gurtej Singh. Prof. Swaranjeet Singh

Publisher:        

Singh Brothers

Language:         

Punjabi

Total Pages:      

188

Material:           

Paper

 

FEATURES:

·         Premium Quality Paper

·         Easy to understand Language

·         Durable Cover

·         Vibrant Colored Cover

·         Attractive Font

 

Write a review

Note: HTML is not translated!
   Bad           Good