Sada Vigas ਸਦਾ ਵਿਗਾਸ Book By: Jaswant Singh Neki (Dr.)
- Brands Singh Brothers
- Product Code:9788172053901
- Aisle: 42
In Stock
-
$9.49
Tags: Book, Punjabi, Sikhism, Sikh, Spiritual, Experiences, Jaswant Singh Neki
Sada Vigas [Essays
on Sikh Spiritual Experiences] ਸਦਾ ਵਿਗਾਸ Book By: Jaswant Singh Neki (Dr.)
ਸਦਾ ਵਿਗਾਸ ਦੀ ਅਧਿਆਤਮਕ ਅਵਸਥਾ ਇਕ ਅਵਿਰਲ ਤੇ ਅਮੁੱਕ ਅਵਸਥਾ ਹੁੰਦੀ
ਹੈ । ਤਦ ਇਉਂ ਲੱਗਦਾ ਹੈ, ਜਿਵੇਂ ਮਹਾ-ਬ੍ਰਹਿਮੰਡ ਦਾ ਸਮਸਤ ਖੇੜਾ ਆਤਮਾ ਅੰਦਰ ਆਣ ਸਿਮਟਿਆ ਹੈ । ਹਰ
ਖੇੜੇ ਵਿਚੋਂ, ਹਰ ਵਿਗਾਸ ਅੰਦਰੋਂ, ਪਰਮਾਤਮਾ ਦੀ ਆਪਣੀ ਮੁਸਕ੍ਰਾਹਟ ਝਾਤ ਮਾਰਦੀ ਹੈ । ਹਰ ਮੁਸਕ੍ਰਾਹਟ
ਪਾਸ ਛੋਤ ਲਗਾਉਣ ਦੀ ਸਮਰੱਥਾ ਹੁੰਦੀ ਹੈ । ਉਹ ਹੋਰਨਾਂ ਦੇ ਅੰਦਰੋਂ ਨਿਹਿਤ ਮੁਸਕ੍ਰਾਹਟਾਂ ਜਗਾ ਦੇਂਦੀ
ਹੈ । ਤਦੇ ਤਾਂ ਕਿਸੇ ਨੂੰ ਮੁਸਕ੍ਰਾਉਂਦਾ ਵੇਖ ਕੇ ਅਸੀਂ ਵੀ ਮੁਸਕ੍ਰਾਉਣ ਲੱਗਦੇ ਹਾਂ । ਤਦੇ ਤਾਂ ਖਿੜੇ
ਮੱਥੇ ਮਿਲਣ ਵਾਲੇ ਨੂੰ ਅਸੀਂ ਵੀ ਖਿੜੇ ਮੱਥੇ ਮਿਲਦੇ ਹਾਂ । ਤਦੇ ਤਾਂ ਬਹਾਰ ਦਾ ਖੇੜਾ ਵੇਖ ਕੇ ਅਸੀਂ
ਵੀ ਬਾਗ਼ ਬਾਗ਼ ਹੋ ਜਾਂਦੇ ਹਾਂ ।
This book
contains 19 chapters which have been gracefully written in Punjabi.
The physical
appearance of this book is unique with an eye-catching graphic image.
The Quality
of paper used to print this book is premium, which ensures a rich and
satisfying reading experience.
SPECIFICATION
Author: Giani Jaswant Singh Neki
Publisher: Singh
Brothers
Language: Punjabi
Total Pages: 248 Pages
Material: Paper
FEATURES:
·
Premium
Quality Paper
·
Easy
to understand Language
·
Durable
Cover
·
Vibrant
Colored Cover
·
Attractive
font