Teeje Ghallughare Ton Baad Sikhan Di Sidhantak Gherabandi ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ Book By: Ajmer Singh
- Brands Singh Brothers
- Product Code:9788172055417
- Aisle: 46
In Stock
-
$8.49
Tags: Book, Punjabi, Sikhism, Sikh, 1984, Politics, Ajmer Singh
Teeje Ghallughare
Ton Baad Sikhan Di Sidhantak Gherabandi [Ideological Encirclement of the Sikhs
after the Massacre of 1984] [Twentieth Century Sikh Politics-4] ਤੀਜੇ
ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ [ਵੀਹਵੀਂ ਸਦੀ ਦੀ ਸਿੱਖ ਰਾਜਨੀਤੀ-4] Book By: Ajmer Singh
ਜੂਨ 84 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਭਾਰਤੀ ਫੌਜ ਦਾ ਹਮਲਾ ਸਿੱਖ
ਇਤਿਹਾਸ ਦਾ ਤੀਜਾ ਘੱਲੂਘਾਰਾ ਹੈ, ਜਿਸ ਦੀ ਚੀਸ ਸਿੱਖ ਚੇਤਨਾ ਦਾ ਹਿੱਸਾ ਬਣ ਗਈ ਹੈ। ਇਸ ਪੁਸਤਕ ਤੀਜੇ
ਘੱਲੂਘਾਰੇ ਤੋਂ ਬਾਅਦ ਭਾਰਤੀ ਹਾਕਮਾਂ ਵੱਲੋਂ ਸਿੱਖ ਕੌਮ ਨੂੰ ਸਿਧਾਂਤਕ ਤੌਰ ’ਤੇ ਨਿਹੱਥਾ ਕਰਨ ਲਈ
ਚਲਾਈ ਗਈ ਸਿਧਾਂਤਕ ਮੁਹਿੰਮ ਦੇ ਖਤਰਨਾਕ ਖਾਸੇ ਤੇ ਵਿਨਾਸ਼ਕਾਰੀ ਅਸਰਾਂ ਦੀ ਟੋਹ ਲਾਉਣ ਦਾ ਇਕ ਨਿਵੇਕਲਾ
ਤੇ ਪਹਿਲਾ ਉਪਰਾਲਾ ਹੈ। ਸਿੱਖ ਇਤਿਹਾਸ ਦੇ ਇਹਨਾਂ ਦੋਜ਼ਖ ਭਰੇ ਦਿਨਾਂ ਦੇ ਲੁੱਕਵੇਂ ਤੇ ਅਣਗੌਲੇ ਪੱਖਾਂ
ਦੇ ਬਖੀਏ ਉਧੇੜ ਕੇ ਲੇਖਕ ਇਸ ਕਾਲ ਦੀ ਇਤਿਹਾਸਕਾਰੀ ਲਈ ਨਵੀਂ ਦ੍ਰਿਸ਼ਟੀ ਪ੍ਰਦਾਨ ਕਰਦਾ ਹੈ।
This book
contains 7 chapters which have been gracefully written in Punjabi.
The physical
appearance of this book is unique with an eye-catching graphic image.
The Quality
of paper used to print this book is premium, which ensures a rich and
satisfying reading experience.
SPECIFICATION
Author: Ajmer Singh
Publisher: Singh Brothers
Language: Punjabi
Total Pages: 268 Pages
Material: Paper
FEATURES:
·
Premium
Quality Paper
·
Easy
to understand Language
·
Durable
Cover
·
Vibrant
Colored Cover
·
Attractive
font